ਬੇਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ, ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ ।