ਬੇ-ਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ ।ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ ।ਮੰਜ਼ਲ ਦੇ ਮੱਥੇ ਦੇ ਉੱਤੇ ਤਖ਼ਤੀ ਲਗਦੀ ਉਨ੍ਹਾਂ ਦੀ,ਜਿਹੜੇ ਘਰੋਂ ਬਣਾ ਕੇ ਟੁਰਦੇ ਨਕਸ਼ਾ ਅਪਣੇ ਸਫ਼ਰਾਂ ਦਾ ।
Save my name, email, and website in this browser for the next time I comment.