ਦੁਨੀਆ ਨੇ ਵਸਦੀ ਰਹਿਣਾ ਏਂ ਸਾਡੇ ਬਗੈਰ ਵੀ,
ਤੂੰ ਐਵੇਂ ਤਪਿਆ, ਤੜਪਿਆ ਤੇ ਉਲਝਿਆ ਨਾ ਕਰ ।