ਜ਼ਿੰਦਗੀ ਦਾ ਜਦ ਕਦੇ, ਅਪਮਾਨ ਕੀਤਾ ਹੈ ਕਿਸੇ,
ਮੌਤ ਬਣ ਕੇ ਮੌਤ ਦੀ, ਆਉਂਦੇ ਰਹੇ ਨੇ ਲੋਕ ।